Genesis 9:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਬੱਦਲਾਂ ਵਿੱਚ ਇੱਕ ਧਣੁੱਖ ਬਣਾਇਆ ਹੈ। ਇਹ ਧਣੁੱਖ ਮੇਰੇ ਅਤੇ ਧਰਤੀ ਉੱਤੇ ਰਹਿਣ ਵਾਲਿਆਂ ਵਿੱਚਕਾਰ ਇਕਰਾਰਨਾਮੇ ਦਾ ਸਬੂਤ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਧਣੁਕ ਬੱਦਲ ਵਿੱਚ ਰੱਖੀ ਹੈ। ਉਹ ਉਸ ਨੇਮ ਦੇ ਨਿਸ਼ਾਨ ਲਈ ਹੋਵੇਗੀ ਜੋ ਮੇਰੇ ਅਰ ਧਰਤੀ ਵਿੱਚ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।