Genesis 9:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਮੈਂ ਧਰਤੀ ਉੱਤੇ ਬੱਦਲ ਲਿਆਵਾਂਗਾ, ਤੁਸੀਂ ਬੱਦਲਾਂ ਵਿੱਚ ਧਣੁਖ ਦੇਖੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਜਦ ਮੈਂ ਬੱਦਲ ਧਰਤੀ ਉੱਪਰ ਲਿਆਵਾਂਗਾ ਤਦ ਉਹ ਧਣੁਕ ਬੱਦਲ ਵਿੱਚ ਦਿੱਸੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਧਰਤੀ ਉੱਤੇ ਬੱਦਲਾਂ ਨੂੰ ਲਿਆਵਾਂਗਾ ਤਦ ਇਹ ਸਤਰੰਗੀ ਪੀਂਘ ਬੱਦਲਾਂ ਵਿੱਚ ਵਿਖਾਈ ਦੇਵੇਗੀ।