Genesis 9:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਇਸ ਧਣੁਖ ਨੂੰ ਦੇਖਾਂਗਾ, ਮੈਂ ਉਸ ਇਕਰਾਰਨਾਮੇ ਨੂੰ ਯਾਦ ਕਰਾਂਗਾ ਜਿਹੜਾ ਮੈਂ ਤੁਹਾਡੇ ਨਾਲ ਅਤੇ ਧਰਤੀ ਤੇ ਰਹਿਣ ਵਾਲੇ ਸਾਰੇ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ। ਇਕਰਾਰਨਾਮਾ ਆਖਦਾ ਹੈ ਕਿ ਹੜ੍ਹ ਧਰਤੀ ਉੱਤੇ ਸਾਰੇ ਜੀਵਨ ਨੂੰ ਕਦੇ ਵੀ ਤਬਾਹ ਨਹੀਂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਰ ਤੁਹਾਡੇ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਚੇਤੇ ਕਰਾਂਗਾ ਅਰ ਪਰਲੋ ਦੇ ਪਾਣੀ ਫੇਰ ਸਾਰੇ ਸਰੀਰਾਂ ਦੇ ਨਾਸ ਕਰਨ ਨੂੰ ਨਹੀਂ ਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਆਪਣੇ ਨੇਮ ਨੂੰ ਜੋ ਮੇਰੇ ਅਤੇ ਤੁਹਾਡੇ ਵਿਚਕਾਰ ਅਤੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ, ਯਾਦ ਕਰਾਂਗਾ ਅਤੇ ਅਜਿਹੀ ਜਲ ਪਰਲੋ ਫੇਰ ਕਦੇ ਨਾ ਹੋਵੇਗੀ ਜਿਹੜੀ ਸਾਰੇ ਪ੍ਰਾਣੀਆਂ ਦਾ ਨਾਸ ਕਰੇ।