Genesis 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਧਣੁਕ ਬੱਦਲ ਵਿੱਚ ਹੋਵੇਗੀ ਅਤੇ ਮੈਂ ਉਹ ਨੂੰ ਵੇਖਕੇ ਉਸ ਸਦੀਪਕ ਨੇਮ ਨੂੰ ਜਿਹੜਾ ਪਰਮੇਸ਼ੁਰ ਅਰ ਸਾਰੇ ਜੀਉਂਦੇ ਪ੍ਰਾਣੀਆਂ ਦੇ ਸਰੀਰਾਂ ਵਿੱਚ ਹੈ ਜੋ ਧਰਤੀ ਉੱਤੇ ਹਨ ਚੇਤੇ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।