Genesis 9:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਨੇ ਨੂਹ ਨੂੰ ਆਖਿਆ, “ਇਹ ਧਣੁੱਖ ਉਸ ਇਕਰਾਰਨਾਮੇ ਦਾ ਸਬੂਤ ਹੈ ਜਿਹੜਾ ਮੈਂ ਧਰਤੀ ਦੇ ਸਮੂਹ ਜੀਵਿਤ ਪ੍ਰਾਣੀਆਂ ਨਾਲ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਇਹੋ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਰ ਧਰਤੀ ਦੇ ਸਾਰੇ ਸਰੀਰਾਂ ਦੇ ਵਿਚਕਾਰ ਬੰਨਿਆਂ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਰਮੇਸ਼ੁਰ ਨੇ ਨੂਹ ਨੂੰ ਕਿਹਾ, ਇਹ ਉਸ ਨੇਮ ਦਾ ਨਿਸ਼ਾਨ ਹੈ ਜੋ ਮੈਂ ਆਪਣੇ ਅਤੇ ਧਰਤੀ ਦੇ ਸਾਰੇ ਪ੍ਰਾਣੀਆਂ ਦੇ ਵਿਚਕਾਰ ਠਹਿਰਾਇਆ ਹੈ।