Genesis 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਹ ਦੇ ਪੁੱਤਰ ਉਸ ਦੇ ਨਾਲ ਕਿਸ਼ਤੀ ਵਿੱਚੋਂ ਬਾਹਰ ਆ ਗਏ। ਉਨ੍ਹਾਂ ਦੇ ਨਾਮ ਸਨ: ਸ਼ੇਮ, ਹਾਮ ਅਤੇ ਯਾਫ਼ਥ। (ਹਾਮ ਕਨਾਨ ਦਾ ਪਿਤਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਨੂਹ ਦੇ ਪੁੱਤ੍ਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਸੋ ਸ਼ੇਮ ਅਰ ਹਾਮ ਅਰ ਯਾਫਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਦੇ ਪੁੱਤਰ ਜਿਹੜੇ ਕਿਸ਼ਤੀ ਵਿੱਚੋਂ ਨਿੱਕਲੇ ਉਹ ਸ਼ੇਮ, ਹਾਮ ਅਤੇ ਯਾਫ਼ਥ ਸਨ ਅਤੇ ਹਾਮ ਕਨਾਨ ਦਾ ਪਿਤਾ ਸੀ।