Genesis 9:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਧਰਤੀ ਉੱਤੇ ਰੀਂਗਣ ਵਾਲਾ ਹਰ ਜੀਵ ਅਤੇ ਸਮੁੰਦਰ ਵਿੱਚਲਾ ਹਰ ਜੰਤੂ ਤੁਹਾਡੇ ਕੋਲੋਂ ਡਰੇਗਾ। ਉਹ ਸਾਰੇ ਹੀ ਤੁਹਾਡੇ ਕਾਬੂ ਵਿੱਚ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡਾ ਡਰ ਅਰ ਤੁਹਾਡਾ ਭੈ ਧਰਤੀ ਦੇ ਹਰ ਜਾਨਵਰ ਉੱਤੇ ਅਰ ਅਕਾਸ਼ ਦੇ ਹਰ ਪੰਛੀ ਉੱਤੇ ਅਰ ਹਰ ਇੱਕ ਦੇ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਰ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ। ਓਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।