Genesis 9:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਹ ਇੱਕ ਕਿਸਾਨ ਬਣ ਗਿਆ। ਉਸ ਨੇ ਅੰਗੂਰਾਂ ਦਾ ਬਾਗ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਨੂਹ ਜ਼ਿਮੀਂਦਾਰੀ ਕਰਨ ਲੱਗਾ ਅਤੇ ਅੰਗੂਰ ਦੀ ਬਾੜੀ ਲਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨੂਹ ਖੇਤੀ ਕਰਨ ਲੱਗਾ ਅਤੇ ਉਸ ਨੇ ਅੰਗੂਰ ਦਾ ਬਾਗ਼ ਲਾਇਆ।