Genesis 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੂਹ ਨੇ ਇਹ ਵੀ ਆਖਿਆ, “ਸ਼ੇਮ ਦਾ ਯਹੋਵਾਹ ਪਰਮੇਸ਼ੁਰ ਧੰਨ ਹੋਵੇ! ਕਨਾਨ ਸ਼ੇਮ ਦਾ ਗੁਲਾਮ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਆਖਿਆ, ਧੰਨ ਹੋਵੇ ਯਹੋਵਾਹ ਸ਼ੇਮ ਦਾ ਪਰਮੇਸ਼ੁਰ ਅਤੇ ਕਨਾਨ ਉਸ ਦਾ ਦਾਸ ਹੋਊ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਹ ਵੀ ਆਖਿਆ, ਸ਼ੇਮ ਦਾ ਪਰਮੇਸ਼ੁਰ ਯਹੋਵਾਹ ਧੰਨ ਹੋਵੇ ਅਤੇ ਕਨਾਨ ਸ਼ੇਮ ਦਾ ਦਾਸ ਹੋਵੇ।