Genesis 9:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਨੂਹ ਕੁੱਲ 950 ਵਰ੍ਹੇ ਜੀਵਿਆ, ਫ਼ੇਰ ਉਹ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਨੂਹ ਦੇ ਸਾਰੇ ਦਿਨ ਨੌ ਸੌ ਪੰਜਾਹ ਵਰਹੇ ਸਨ ਤਾਂ ਉਹ ਮਰ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨੂਹ ਦੀ ਸਾਰੀ ਉਮਰ ਨੌ ਸੌ ਪੰਜਾਹ ਸਾਲ ਹੋਈ, ਤਦ ਉਹ ਮਰ ਗਿਆ।