Genesis 9:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਅਤੀਤ ਵਿੱਚ) ਮੈਂ ਤੁਹਾਨੂੰ ਖਾਣ ਵਾਸਤੇ ਹਰੇ ਪੌਦੇ ਦਿੱਤੇ ਸਨ। ਹੁਣ ਹਰ ਜਾਨਵਰ ਵੀ ਤੁਹਾਡਾ ਭੋਜਨ ਹੋਵੇਗਾ। ਮੈਂ ਧਰਤੀ ਉਤਲੀ ਹਰ ਸ਼ੈਅ ਤੁਹਾਨੂੰ ਦੇਵਾਂਗਾ-ਇਹ ਤੁਹਾਡੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰ ਚੱਲਣਹਾਰ ਜਿਸ ਦੇ ਵਿੱਚ ਜੀਵਣ ਹੈ ਤੁਹਾਡੇ ਭੋਜਨ ਲਈ ਹੋਵੇਗਾ। ਜਿਵੇਂ ਮੈਂ ਸਾਗ ਪਾਤ ਦਿੱਤਾ ਤਿਵੇਂ ਤੁਹਾਨੂੰ ਹੁਣ ਸਭ ਕੁਝ ਦਿੰਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।