Habakkuk 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ, ਉਹ ਹਨੇਰੀ ਵਾਂਗ ਉਸ ਥਾਂ ਤੋਂ ਦੂਜੀ ਥਾਂ ਤੇ ਉਨ੍ਹਾਂ ਨੂੰ ਹਰਾਉਣ ਲਈ ਅਗਾਂਹ ਵੱਧਣਗੇ। ਉਹ ਕਸਦੀ ਲੋਕ, ਇਹ ਸਭ ਕੁਝ ਕਰਨ ਲਈ ਆਪਣੀ ਤਾਕਤ ਤੇ ਨਿਰਭਰ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਹਵਾ ਵਾਂਙੁ ਚੱਲਣਗੇ ਅਤੇ ਲੰਘਣਗੇ, ਓਹ ਦੋਸ਼ੀ ਹੋ ਜਾਣਗੇ, - ਓਹਨਾਂ ਦਾ ਬਲ ਓਹਨਾਂ ਦਾ ਦੇਵ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਹਵਾ ਵਾਂਗੂੰ ਚੱਲਦੇ ਅਤੇ ਲੰਘ ਜਾਂਦੇ ਹਨ। ਉਹ ਦੋਸ਼ੀ ਹੋ ਜਾਵੇਗਾ, - ਜਿਸ ਦਾ ਬਲ ਉਹ ਦਾ ਦੇਵਤਾ ਹੈ।