Habakkuk 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਉਨ੍ਹਾਂ ਸਭਨਾਂ ਨੂੰ ਮੱਛੀਆਂ ਫ਼ੜਨ ਵਾਲੀ ਕੁੰਡੀ ਤੇ ਜਾਲ ਨਾਲ ਫ਼ੜ ਲਵੇਗਾ। ਵੈਰੀ ਉਨ੍ਹਾਂ ਸਾਰਿਆਂ ਨੂੰ ਆਪਣੇ ਜਾਲ ਵਿੱਚ ਇਕੱਠਾ ਕਰ ਲੈਂਦਾ ਅਤੇ ਜੋ ਕੁਝ ਉਸ ਨੇ ਫ਼ੜਿਆ ਉਸ ਨਾਲ ਬਹੁਤ ਖੁਸ਼ ਹੋ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਓਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਓਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਓਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇਕੱਠਾ ਕਰਦਾ ਹੈ, ਤਾਂ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਉਹਨਾਂ ਨੂੰ ਆਪਣੇ ਜਾਲ਼ ਵਿੱਚ ਖਿੱਚ ਲੈ ਜਾਂਦਾ ਹੈ, ਉਹ ਉਹਨਾਂ ਨੂੰ ਆਪਣੇ ਮਹਾਂ ਜਾਲ਼ ਵਿੱਚ ਇਕੱਠਾ ਕਰਦਾ ਹੈ, ਤਦ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।