Habakkuk 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਡਕੈਤੀਆਂ ਕਰ ਰਹੇ ਹਨ ਅਤੇ ਦੂਜਿਆਂ ਨਾਲ ਬਦੀ ਕਰ ਰਹੇ ਹਨ। ਲੋਕ ਝਗੜਦੇ ਹਨ ਅਤੇ ਇੱਕ-ਦੂਜੇ ਨੂੰ ਸੱਟ ਮਾਰਦੇ ਹਨ। ਤੂੰ ਮੈਨੂੰ ਇਹ ਭਿਆਨਕ ਗੱਲਾਂ ਕਿਉਂ ਵਿਖਾ ਰਿਹਾ ਹੈਂ?
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਮੈਨੂੰ ਬਦੀ ਕਿਉਂ ਵਿਖਾਉਂਦਾ ਹੈਂ, ਅਤੇ ਕਸ਼ਟ ਉੱਤੇ ਮੇਰਾ ਧਿਆਨ ਲਾਉਂਦਾ ਹੈਂॽ ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਖਾਧ ਉੱਠਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਬੁਰਿਆਈ ਕਿਉਂ ਵਿਖਾਉਂਦਾ ਹੈਂ ਅਤੇ ਕਸ਼ਟ ਉੱਤੇ ਮੇਰਾ ਧਿਆਨ ਲਵਾਉਂਦਾ ਹੈਂ? ਬਰਬਾਦੀ ਅਤੇ ਜ਼ੁਲਮ ਮੇਰੇ ਅੱਗੇ ਹਨ, ਝਗੜੇ ਹੁੰਦੇ ਹਨ ਅਤੇ ਵਿਵਾਦ ਉੱਠਦੇ ਹਨ।