Habakkuk 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਵਸਬਾ ਬੇਅਸਰ ਹੈ ਅਤੇ ਲੋਕਾਂ ਨਾਲ ਇਨਸਾਫ਼ ਨਹੀਂ ਹੋ ਰਿਹਾ। ਮੰਦੇ ਅਤੇ ਬਦ ਲੋਕ ਚੰਗੇ ਬੰਦਿਆਂ ਨਾਲੋਂ ਤਾਕਤਵਰ ਹਨ। ਇਸੇ ਲਈ ਨਿਆਂ ਵਿਗਾੜਿਆ ਜਾ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ, ਅਤੇ ਨਿਆਉਂ ਕਦੇ ਵੀ ਨਹੀਂ ਨਿਕਲਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਤਦੇ ਨਿਆਉਂ ਵਿੰਗਾ ਨਿੱਕਲਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਬਿਵਸਥਾ ਢਿੱਲੀ ਪੈ ਜਾਂਦੀ ਹੈ ਅਤੇ ਨਿਆਂ ਕਦੇ ਵੀ ਨਹੀਂ ਜਿੱਤਦਾ, ਕਿਉਂ ਜੋ ਦੁਸ਼ਟ ਧਰਮੀ ਨੂੰ ਘੇਰ ਲੈਂਦਾ ਹੈ, ਇਸੇ ਕਾਰਨ ਨਿਆਂ ਵਿਗੜ ਜਾਂਦਾ ਹੈ।