Habakkuk 1:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਬੇਬੀਲੋਨ ਦੇ ਕਸਦੀਆਂ ਨੂੰ ਮਜ਼ਬੂਤ ਕੌਮ ਬਣਾਵਾਂਗਾ ਜਿਹੜੀ ਕਿ ਕਮੀਨ ਅਤੇ ਬਹਾਦੁਰ ਲੜਾਈ ਕੌਮ ਹੈ। ਉਹ ਧਰਤੀ ਦੀ ਚੌੜਾਈ ’ਚ ਤੁਰ ਪੈਣਗੇ ਅਤੇ ਉਹ ਪਰਾਏ ਸ਼ਹਿਰਾਂ ਅਤੇ ਘਰਾਂ ਉੱਤੇ ਕਬਜ਼ਾ ਕਰ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ, ਉਸ ਕੌੜੀ ਅਤੇ ਜੋਸ਼ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਭਈ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਓਹਨਾਂ ਦੇ ਆਪਣੇ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਮੈਂ ਕਸਦੀਆਂ ਨੂੰ ਉਠਾ ਰਿਹਾ ਹਾਂ ਅਰਥਾਤ ਉਸ ਨਿਰਦਈ ਅਤੇ ਜਲਦਬਾਜ਼ੀ ਕਰਨ ਵਾਲੀ ਕੌਮ ਨੂੰ, ਜਿਹੜੇ ਧਰਤੀ ਦੀ ਚੌੜਾਈ ਵਿੱਚ ਤੁਰ ਪੈਂਦੇ ਹਨ, ਤਾਂ ਜੋ ਉਨ੍ਹਾਂ ਵਸੇਬਿਆਂ ਉੱਤੇ ਕਬਜ਼ਾ ਕਰਨ, ਜਿਹੜੇ ਉਹਨਾਂ ਦੇ ਆਪਣੇ ਨਹੀਂ ਹਨ।