Habakkuk 1:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਸਦੀ ਕੌਮ ਦੂਜਿਆਂ ਲੋਕਾਂ ਨੂੰ ਡਰਾਵੇਗੀ ਅਤੇ ਇਹ ਜੋ ਇਨ੍ਹਾਂ ਦੇ ਜੀਅ ’ਚ ਆਵੇਗਾ ਕਰਨਗੇ ਅਤੇ ਮਨ ਦੀ ਮਰਜੀ ਨਾਲ ਜਿੱਥੇ ਜਾਣਾ ਚਾਹੁਣ ਉੱਥੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਭਿਆਣਕ ਅਤੇ ਹੌਲਨਾਕ ਹਨ, ਓਹਨਾਂ ਦਾ ਨਿਆਉਂ ਅਤੇ ਆਦਰ ਓਹਨਾਂ ਦੀ ਆਪਣੀ ਵੱਲੋਂ ਨਿੱਕਲਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਭਿਆਨਕ ਅਤੇ ਡਰਾਉਣੇ ਹਨ, ਉਹ ਉਹਨਾਂ ਦਾ ਨਿਆਂ ਅਤੇ ਆਦਰ ਉਹਨਾਂ ਦੇ ਆਪਣੇ ਵੱਲੋਂ ਹੀ ਨਿੱਕਲਦਾ ਹੈ।