Habakkuk 1:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਗੱਲ ਉਨ੍ਹਾਂ ਦੀ ਜੋ ਸ਼ਾਂਝੀ ਹੈ ਉਹ ਹੈ ਲੜਾਈ। ਉਨ੍ਹਾਂ ਦੀ ਫ਼ੌਜ ਉਜਾੜ ’ਚ ਆਈ ਹਨੇਰੀ ਵਾਂਗ ਚਲਦੀ ਆਵੇਗੀ। ਅਤੇ ਬੇਬੀਲੋਨ ਦੇ ਸਿਪਾਹੀ ਬਹੁਤ ਸਾਰੇ ਬੰਦੀਆਂ ਨੂੰ ਲੈ ਜਾਣਗੇ ਜਿਵੇਂ ਕਿ ਰੇਤ ਦੇ ਕਣ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਰੇ ਦੇ ਸਾਰੇ ਜ਼ੁਲਮ ਲਈ ਆਉਂਦੇ ਹਨ, ਓਹਨਾਂ ਦੇ ਮੂੰਹਾਂ ਦਾ ਰੁੱਖ ਸਾਹਮਣੇ ਹੈ, ਓਹ ਬੰਧੂਆਂ ਨੂੰ ਰੇਤ ਵਾਂਙੁ ਜਮਾ ਕਰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਦੇ ਸਾਰੇ ਜ਼ੁਲਮ ਕਰਨ ਲਈ ਆਉਂਦੇ ਹਨ, ਉਹ ਸਾਹਮਣੇ ਵੱਲ ਮੂੰਹ ਕਰਦੇ ਅੱਗੇ ਵੱਧਦੇ ਜਾਂਦੇ ਹਨ, ਉਹ ਕੈਦੀਆਂ ਨੂੰ ਰੇਤ ਦੀ ਤਰ੍ਹਾਂ ਜਮਾਂ ਕਰਦੇ ਹਨ।