Habakkuk 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਆਗੂ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ। ਜਿਹੜਾ ਇੱਕ ਸ਼ਹਿਰ ਉਸਾਰਨ ਦੀ ਖਾਤਰ ਲੋਕਾਂ ਨੂੰ ਸੱਟਾਂ ਮਾਰਦਾ ਅਤੇ ਮਾਰ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਹ ਨੂੰ ਜੋ ਸ਼ਹਿਰ ਖ਼ੂਨ ਨਾਲ ਬਣਾਉਂਦਾ ਹੈ, ਅਤੇ ਨਗਰ ਬਦੀ ਨਾਲ ਕਾਇਮ ਕਰਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!