Habakkuk 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਹਰ ਜਗ੍ਹਾ ਲੋਕਾਂ ਨੂੰ ਯਹੋਵਾਹ ਦੇ ਪਰਤਾਪ ਬਾਰੇ ਖਬਰ ਪਹੁੰਚੇਗੀ। ਇਹ ਖਬਰ ਸਮੁੰਦਰ ਦੇ ਪਾਣੀ ਵਾਂਗ ਫ਼ੈਲੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।