Habakkuk 2:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ ਜੋ ਖੁਦ ਕ੍ਰੋਧ ਕਰਦਾ ਹੈ ਤੇ ਆਪਣੇ ਕ੍ਰੋਧ ਨਾਲ ਦੂਜਿਆ ਨੂੰ ਗੁੱਸਾ ਚੜ੍ਹਾਉਂਦਾ ਹੈ। ਜੋ ਆਪਣੇ ਗੁੱਸੇ ਨਾਲ ਦੂਜਿਆਂ ਨੂੰ ਭੁੰਜੇ ਲਾਹੁਂਦਾ ਹੈ ਅਤੇ ਉਨ੍ਹਾਂ ਨੂੰ ਬੇਸ਼ਰਮ ਅਤੇ ਸ਼ਰਾਬੀ ਸਮਝ ਕੇ ਸਲੂਕ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਹ ਨੂੰ ਜੋ ਆਪਣੇ ਗੁਆਂਢੀ ਨੂੰ ਆਪਣੇ ਗੁੱਸੇ ਦੇ ਕਟੋਰੇ ਤੋਂ ਪਿਲਾਉਂਦਾ ਹੈ, ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਭਈ ਤੂੰ ਓਹਨਾਂ ਦੇ ਨੰਗੇਜ਼ ਉੱਤੇ ਤੱਕੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!