Habakkuk 2:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੰਦੇਸ਼ ਉਨ੍ਹਾਂ ਲਈ ਕੁਝ ਨਹੀਂ ਕਰ ਸੱਕਦਾ ਜਿਹੜੇ ਇਸ ਨੂੰ ਸੁਣਨ ਤੋਂ ਇਨਕਾਰੀ ਹਨ, ਪਰ ਭਲੇ ਲੋਕ ਇਸ ਨਾਲ ਸਹਿਮਤ ਹੋਣਗੇ। ਅਤੇ ਜਿਉਣਗੇ ਕਿਉਂ ਕਿ ਸੰਦੇਸ਼ ਭਰੋਸੇਮਂਦ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਉਹ ਮਨ ਵਿੱਚ ਫੁਲਿਆ ਹੋਇਆ ਹੈ, ਉਹ ਉਸ ਦੇ ਵਿੱਚ ਸਿੱਧਾ ਨਹੀਂ, ਪਰ ਧਰਮੀ ਆਪਣੀ ਵਫ਼ਾਦਾਰੀ ਨਾਲ ਜੀਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।