Habakkuk 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਬਹਾਦੁਰ ਆਦਮੀ ਤੂੰ ਲੋਕਾਂ ਦਾ ਧਨ ਇਕੱਠਾ ਕੀਤਾ ਹੈ। ਇੱਕ ਦਿਨ ਉਨ੍ਹਾਂ ਲੋਕਾਂ ਨੂੰ ਹੋਸ਼ ਆਵੇਗੀ ਤਾਂ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਇਹ ਕੀ ਵਾਪਰ ਰਿਹਾ ਹੈ। ਤਾਂ ਉਹ ਤੇਰੇ ਵਿਰੁੱਧ ਉੱਠ ਖੜੋਣਗੇ। ਤਾਂ ਫ਼ਿਰ ਉਹ ਤੇਰੇ ਤੋਂ ਆਪਣੀਆਂ ਵਸਤਾਂ ਵਾਪਸ ਲੈ ਲੈਣਗੇ। ਤਾਂ ਤੂੰ ਬੜਾ ਭੈਅ ਖਾਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੇਰੇ ਦੇਣਦਾਰ ਅਚਾਣਕ ਨਾ ਉੱਠਣਗੇ, ਅਤੇ ਓਹ ਜੋ ਤੈਨੂੰ ਧਰਲੀ ਮਾਰਦੇ ਹਨ ਨਾ ਜਾਗਣਗੇॽ ਕੀ ਤੂੰ ਓਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ?