Habakkuk 2:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਸ ਬੰਦੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ ਜੋ ਬਦ-ਕਰਨੀਆਂ ਕਰਕੇ ਅਮੀਰ ਬਣਦਾ ਹੈ। ਅਜਿਹਾ ਬੰਦਾ ਸੁਰੱਖਿਅਤ ਥਾਂ ਤੇ ਰਹਿਣ ਲਈ ਉਹ ਕਰਨੀਆਂ ਕਰਦਾ ਹੈ। ਉਹ ਸੋਚਦਾ ਕਿ ਉਹ ਦੂਜੇ ਲੋਕਾਂ ਨੂੰ ਆਪਣੇ ਘਰੋ ਚੀਜ਼ਾਂ ਚੁਰਾਉਣ ਤੋਂ ਰੋਕ ਲਵੇਗਾ ਪਰ ਉਸ ਦੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਹ ਨੂੰ ਜੋ ਆਪਣੇ ਘਰਾਣੇ ਲਈ ਬੁਰਾ ਲਾਭ ਖੱਟ ਲਵੇ, ਭਈ ਉਹ ਆਪਣਾ ਆਹਲਣਾ ਉੱਚਿਆਈ ਤੇ ਰੱਖੇ, ਤਾਂ ਜੋ ਉਹ ਬਿਪਤਾ ਦੇ ਵੱਸ ਤੋਂ ਛੁਡਾਇਆ ਜਾਵੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!