Habakkuk 3:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਬਤ ਤੈਨੂੰ ਵੇਖਕੇ ਕੰਬੇ ਧਰਤੀ ਤੋਂ ਹੜ੍ਹ ਜ਼ੋਰ ਦੀ ਲੰਘਿਆ ਸਮੁੰਦਰੀ ਪਾਣੀਆਂ ਨੇ ਡਾਢਾ ਸ਼ੋਰ ਕੀਤਾ ਜਿਵੇਂ ਕਿ ਉਹ ਧਰਤੀ ਤੇ ਹਮਲਾ ਕਰ ਰਹੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜਾਂ ਨੇ ਤੈਨੂੰ ਵੇਖਿਆ, ਓਹ ਤੜਫਣ ਲੱਗੇ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਨੇ ਆਪਣੀ ਅਵਾਜ਼ ਦਿੱਤੀ, ਆਪਣੇ ਹੱਥ ਉਤਾਹਾਂ ਉਠਾਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੀਆਂ ਲਹਿਰਾਂ ਨੂੰ ਉੱਚਾ ਉਠਾਇਆ l