Habakkuk 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੂਰਜ ਅਤੇ ਚੰਨ ਆਪਣੀ ਰੌਸ਼ਨੀ ਗੁਆ ਬੈਠੇ ਜਦੋਂ ਉਨ੍ਹਾਂ ਨੇ ਤੇਰੀ ਤੇਜ਼ ਚਮਕੀਲੀ ਰੋਸ਼ਨੀ ਦੀ ਭੜਕ ਵੇਖੀ ਤਾਂ ਉਹ ਚਮਕਣੋਂ ਰੁਕ ਗਏ। ਉਹ ਤੇਜ਼ ਰੋਸ਼ਨੀ ਹਵਾ ਨੂੰ ਚੀਰਦੇ ਬਰਛੇ ਤੇ ਤੀਰਾਂ ਵਾਂਗ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਬਾਣਾਂ ਦੀ ਲਸ਼ਕ ਦੇ ਕਾਰਨ ਜਦ ਓਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਭੜਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਅਸਥਾਨ ਤੇ ਖਰੇ ਰਹੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਤੀਰਾਂ ਦੀ ਚਮਕ ਦੇ ਕਾਰਨ ਜਦ ਉਹ ਚੱਲਦੇ ਸਨ, ਤੇਰੇ ਚਮਕਦਾਰ ਬਰਛੇ ਦੀ ਲਸ਼ਕ ਦੇ ਕਾਰਨ, ਸੂਰਜ ਅਤੇ ਚੰਦ ਆਪਣੇ ਸਥਾਨ ਤੇ ਠਹਿਰ ਗਏ।