Habakkuk 3:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਕਰੋਧ ਵਿੱਚ ਧਰਤੀ ਉੱਤੇ ਤੁਰਿਆ ਅਤੇ ਕੌਮਾਂ ਨੂੰ ਸਜ਼ਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਗਜ਼ਬ ਨਾਲ ਧਰਤੀ ਵਿੱਚੋਂ ਤੁਰ ਪਿਆ, ਤੈਂ ਕੌਮਾਂ ਨੂੰ ਕ੍ਰੋਧ ਵਿੱਚ ਗਾਹ ਸੁੱਟਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਹਿਰ ਵਿੱਚ ਧਰਤੀ ਉੱਤੋਂ ਲੰਘਿਆ, ਤੂੰ ਕੌਮਾਂ ਨੂੰ ਕ੍ਰੋਧ ਵਿੱਚ ਕੁਚਲ ਦਿੱਤਾ।