Habakkuk 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ ਲੋਕਾਂ ਨੂੰ ਬਚਾਉਣ ਲਈ ਆਇਆ ਤੂੰ ਆਪਣੇ ਚੁਣੇ ਹੋਏ ਰਾਜੇ ਨੂੰ ਬਚਾਉਣ ਲਈ ਆਇਆ ਤੂੰ ਬੁਰੇ ਘਰਾਣਿਆਂ ਦੇ, ਅੱਤ ਮਹੱਤਵਪੂਰਣ ਤੋਂ ਲੈ ਕੇ ਘੱਟ ਮਹੱਤਵਪੂਰਣ ਤਾਈਂ ਸਾਰੇ ਆਗੂਆਂ ਨੂੰ ਮਾਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ। ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੈਂ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਛੱਡਿਆ, ਤੈਂ ਗਲੇ ਤੀਕ ਨੀਂਹ ਨੂੰ ਨੰਗਾ ਕੀਤਾ।। ਸਲਾਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿੱਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ। ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥