Habakkuk 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਸਾਡੇ ਦੁਸ਼ਮਣਾਂ ਦੇ ਹਬਿਆਰ ਖੁਦ ਉਨ੍ਹਾਂ ਉੱਪਰ ਹੀ ਪਲਟ ਦਿੱਤੇ। ਉਨ੍ਹਾਂ ਵੈਰੀਆਂ ਸਾਡੇ ਤੇ ਹਨੇਰੀ ਵਾਂਗ ਹਮਲਾ ਕੀਤਾ। ਉਨ੍ਹਾਂ ਸੋਚਿਆ ਕਿ ਬੜੀ ਸੌਖੀ ਤਰ੍ਹਾਂ, ਜਿਵੇਂ ਚੋਰੀ ਛੁੱਪੇ ਗਰੀਬ ਆਦਮੀ ਨੂੰ ਲੁੱਟਣ ਵਾਂਗ, ਸਾਨੂੰ ਹਰਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਉਸੇ ਦੀਆਂ ਬਰਛੀਆਂ ਨਾਲ ਉਸ ਦੇ ਮਹਾਇਣ ਦਾ ਸਿਰ ਵਿੰਨ੍ਹਿਆ, ਓਹ ਤੁਫ਼ਾਨ ਵਾਂਙੁ ਮੈਨੂੰ ਉਡਾਉਣ ਲਈ ਆਏ, ਓਹ ਬਾਗ ਬਾਗ ਹੋਏ ਜਿਵੇਂ ਓਹ ਮਸਕੀਨ ਨੂੰ ਚੁੱਪ ਕਰ ਕੇ ਖਾ ਜਾਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਸ ਦੇ ਸੂਰਮਿਆਂ ਦੇ ਸਿਰਾਂ ਨੂੰ ਉਨ੍ਹਾਂ ਦੀਆਂ ਆਪਣੀਆਂ ਬਰਛੀਆਂ ਨਾਲ ਹੀ ਵਿੰਨ੍ਹ ਦਿੱਤਾ, ਉਹ ਤੂਫ਼ਾਨ ਵਾਂਗੂੰ ਮੈਨੂੰ ਉਡਾਉਣ ਲਈ ਆਏ, ਅਤੇ ਉਨ੍ਹਾਂ ਦੀ ਤਰ੍ਹਾਂ ਅਨੰਦ ਹੋਏ ਜਿਹੜੇ ਚੁੱਪ-ਚੁਪੀਤੇ ਦੀਨ ਲੋਕਾਂ ਨੂੰ ਨਾਸ ਕਰਨ ਲਈ ਘਾਤ ਲਗਾਉਂਦੇ ਹਨ।