Habakkuk 3:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਆਪਣੇ ਘੋੜਿਆਂ ਨਾਲ ਗਹਿਰੇ ਪਾਣੀਆਂ ਨੂੰ ਲਤਾੜਦਿਆਂ ਚਿਕੱੜ ਮਿੱਧਦਿਆਂ ਅੱਗੇ ਵੱਧਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਵੱਡੇ ਪਾਣੀ ਉੱਛਲ ਪਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਘੋੜਿਆਂ ਨਾਲ ਸਮੁੰਦਰ ਨੂੰ ਲਤਾੜਿਆ, ਅਤੇ ਵੱਡੇ ਪਾਣੀ ਉੱਛਲ ਪਏ।