Habakkuk 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਵੀ ਮੈਂ ਯਹੋਵਾਹ ਵਿੱਚ ਆਨੰਦ ਮਾਣਾਂਗਾ ਮੈਂ ਆਪਣੇ ਪਰਮੇਸ਼ੁਰ ਮੁਕਤੀ ਦਾਤੇ ਵਿੱਚ ਪ੍ਰਸੰਨ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਮੈਂ ਯਹੋਵਾਹ ਵਿੱਚ ਬਾਗ ਬਾਗ ਹੋਵਾਂਗਾ, ਮੈਂ ਆਪਣੇ ਮੁਕਤੀ ਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।