Habakkuk 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮੇਰਾ ਪ੍ਰਭੂ, ਮੈਨੂੰ ਬਲ ਦਿੰਦਾ ਹੈ। ਉਹ ਮੇਰੇ ਪੈਰਾਂ ਨੂੰ ਹਿਰਨਾਂ ਵਾਂਗ ਦੁੜਾਉਂਦਾ ਹੈ। ਉਹ ਮੈਨੂੰ ਪਰਬਤਾਂ ਤੇ ਸੁਰੱਖਿਅਤ ਤੋਂਰਦਾ ਹੈ। ਸੰਗੀਤ ਨਿਰਦੇਸ਼ਕ ਨੂੰ; ਮੇਰੇ ਤਾਰਾਂ ਵਾਲੇ ਸਾਜ਼ ਤੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਮੇਰੀਆਂ ਉੱਚਿਆਈਆਂ ਉੱਤੇ ਤੋਰਦਾ ਹੈ!।। (ਸੁਰ ਪਤੀ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ।)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਮੇਰਾ ਬਲ ਹੈ, ਉਹ ਮੇਰੇ ਪੈਰ ਹਰਨੀਆਂ ਵਰਗੇ ਬਣਾਉਂਦਾ ਹੈ, ਅਤੇ ਮੈਨੂੰ ਉੱਚਿਆਈਆਂ ਉੱਤੇ ਤੋਰਦਾ ਹੈ! (ਸਾਜ ਵਜਾਉਣ ਵਾਲੇ ਲਈ ਮੇਰੇ ਤਾਰ ਵਾਲੇ ਵਾਜਿਆਂ ਉੱਤੇ)