Habakkuk 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਹੱਥਾਂ ਚੋ ਰੌਸ਼ਨੀ ਦੀਆਂ ਕਿਰਣਾ ਚਮਕਦੀਆਂ ਹਨ ਤੇਜ਼ ਚਮਕੀਲੀ ਰੌਸ਼ਨੀ ਹੁੰਦੀ ਹੈ ਕੋਈ ਗੁਪਤ ਸ਼ਕਤੀ ਦਾ ਕਮਾਲ ਹੈ ਉਸ ਦੇ ਹੱਥਾਂ ਵਿੱਚ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਝਲਕ ਜੋਤ ਵਾਂਙੁ ਸੀ, ਕਿਰਨਾਂ ਉਹ ਦੇ ਹੱਥੋਂ ਚਮਕਦੀਆਂ ਸਨ, ਅਤੇ ਉੱਥੇ ਓਸ ਦੀ ਸਮਰੱਥਾ ਲੁਕੀ ਹੋਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀ ਸ਼ੋਭਾ ਸੂਰਜ ਦੀ ਰੋਸ਼ਨੀ ਵਰਗੀ ਸੀ, ਉਸ ਦੇ ਹੱਥਾਂ ਵਿੱਚੋਂ ਕਿਰਨਾਂ ਚਮਕਦੀਆਂ ਸਨ, ਅਤੇ ਉੱਥੇ ਉਸ ਦੀ ਸਮਰੱਥਾ ਲੁਕੀ ਹੋਈ ਸੀ।