Habakkuk 3:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੀਮਾਰੀ ਉਸ ਦੇ ਅੱਗੇ-ਅੱਗੇ ਦੌੜਦੀ ਸੀ ਤੇ ਵਿਨਾਸ਼ਕ ਉਸ ਦੇ ਪਿੱਛੇ-ਪਿੱਛੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਅੱਗੇ ਅੱਗੇ ਬਵਾ ਚੱਲਦੀ ਸੀ, ਉਹ ਦੇ ਪੈਰਾਂ ਤੋਂ ਲਸ਼ਕਾਂ ਨਿੱਕਲਦੀਆਂ ਸਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ, ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!