Habakkuk 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਕੁਸ਼ਾਨ ਦੇ ਸ਼ਹਿਰਾਂ ਨੂੰ ਮੁਸੀਬਤ ’ਚ ਵੇਖਿਆ ਮਿਦਿਯਾਨ ਦੇਸ ਦੇ ਘਰ ਡਰ ਨਾਲ ਕੰਬੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕੂਸ਼ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇਸ ਦੇ ਪੜਦੇ ਥਰਥਰਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੂਸ਼ ਦੇ ਲੋਕਾਂ ਦੇ ਸਮੂਹ ਦੇ ਤੰਬੂ ਕਸ਼ਟ ਹੇਠ ਵੇਖੇ, ਮਿਦਯਾਨ ਦੇ ਵਸੇਬੇ ਥਰਥਰਾ ਗਏ।