Habakkuk 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ! ਕੀ ਤੂੰ ਦਰਿਆਵਾਂ ਤੇ ਨਾਰਾਜ਼ ਸੀ? ਕੀ ਤੈਨੂੰ ਨਦੀਆਂ ਨਾਲ ਗਿਲਾ ਸੀ? ਕੀ ਤੈਨੂੰ ਸਾਗਰ ਤੇ ਕਰੋਧ ਸੀ? ਜਦੋਂ ਤੂੰ ਆਪਣੇ ਘੋੜਿਆਂ ਤੇ ਰੱਥਾਂ ਉੱਤੇ ਜਿੱਤ ਲਈ ਸਵਾਰ ਸੀ, ਕੀ ਉਸ ਵੇਲੇ ਤੂੰ ਕਰੋਧ ਵਿੱਚ ਸੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਯਹੋਵਾਹ ਨਦੀਆਂ ਤੋਂ ਗੁੱਸੇ ਹੋਇਆॽ ਕੀ ਤੇਰਾ ਕ੍ਰੋਧ ਨਦੀਆਂ ਦੇ ਉੱਤੇ, ਯਾ ਤੇਰਾ ਕਹਿਰ ਸਮੁੰਦਰ ਨਾਲ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਆਪਣੇ ਛੁਡਾਉਣ ਵਾਲੇ ਰਥਾਂ ਵਿੱਚ ਸਵਾਰ ਸੈਂॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਕੀ ਤੂੰ ਨਦੀਆਂ ਤੋਂ ਗੁੱਸੇ ਹੋਇਆ? ਕੀ ਤੇਰਾ ਕ੍ਰੋਧ ਨਦੀਆਂ ਉੱਤੇ ਭੜਕਿਆ, ਜਾਂ ਤੇਰਾ ਕਹਿਰ ਸਮੁੰਦਰ ਉੱਤੇ ਸੀ, ਜਦ ਤੂੰ ਆਪਣੇ ਘੋੜਿਆਂ ਉੱਤੇ, ਅਤੇ ਆਪਣੇ ਛੁਡਾਉਣ ਵਾਲੇ ਰਥਾਂ ਉੱਤੇ ਸਵਾਰ ਸੀ?