Habakkuk 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤਦ ਵੀ, ਤੂੰ ਆਪਣਾ ਸਤਰੰਗੀ ਧਨੁੱਖ ਦਰਸਾਇਆ। ਉਹ ਧਰਤੀ ਤੇ ਰਹਿੰਦੇ ਘਰਾਣਿਆਂ ਨਾਲ ਤੇਰੇ ਇਕਰਾਰਨਾਮੇ ਦਾ ਸਬੂਤ ਸੀ। ਸੁੱਕੀ ਜ਼ਮੀਨ ਦਰਿਆਵਾਂ ’ਚ ਪਾਟ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਧਣੁਖ ਖੋਲ ਤੋਂ ਕੱਢਿਆ ਗਿਆ, ਬਚਨ ਦੇ ਡੰਡੇ ਸੌਂਹਾਂ ਨਾਲ।। ਸਲਾਹ।। ਤੈਂ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਧਣੁੱਖ ਖੋਲ੍ਹ ਵਿੱਚੋਂ ਕੱਢਿਆ ਗਿਆ, ਤੂੰ ਆਪਣੇ ਦੰਡ ਦੇ ਤੀਰਾਂ ਨੂੰ ਸਹੁੰ ਦੇ ਕੇ ਬੁਲਾਇਆ ॥ ਸਲਹ ॥ ਤੂੰ ਧਰਤੀ ਨੂੰ ਨਦੀਆਂ ਨਾਲ ਚੀਰ ਦਿੱਤਾ।