Haggai 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਕਾਰਣ ਅਸਮਾਨ ਨੇ ਆਪਣਾ ਮੀਂਹ ਵਾਪਸ ਲੈ ਲਿਆ ਅਤੇ ਧਰਤੀ ਨੇ ਆਪਣੀ ਫ਼ਸਲ ਵਾਪਸ ਲੈ ਲਈ।”
Punjabi Bible 2016 - ਪਵਿੱਤਰ ਬਾਈਬਲ O.V.
ਤਦੇ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣਾ ਹਾਸਲ ਰੋਕਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਹੀ ਅਕਾਸ਼ ਨੇ ਤੁਹਾਡੇ ਲਈ ਤ੍ਰੇਲ ਰੋਕੀ ਅਤੇ ਧਰਤੀ ਨੇ ਆਪਣੀ ਉਪਜਾਊ ਸ਼ਕਤੀ ਨੂੰ ਰੋਕਿਆ ਹੈ