Haggai 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਧਰਤੀ ਅਤੇ ਪਹਾੜਾਂ ਨੂੰ ਸੁੱਕ ਜਾਣ ਦਾ ਹੁਕਮ ਦਿੱਤਾ। ਅੰਨ, ਨਵੀਂ ਮੈਅ, ਜੈਤੂਨ ਦਾ ਤੇਲ ਅਤੇ ਹੋਰ ਵੀ ਚੀਜ਼ਾਂ ਜੋ ਇਸ ਧਰਤੀ ਤੇ ਪੈਦਾ ਹੁੰਦੀਆਂ ਹਨ, ਇਹ ਸਭ ਬਰਬਾਦ ਹੋ ਜਾਣਗੀਆਂ। ਸਾਰੇ ਲੋਕ ਅਤੇ ਜਾਨਵਰ ਕਮਜ਼ੋਰ ਹੋ ਜਾਣਗੇ, ਅਤੇ ਜਿਸ ਕਾਸੇ ਲਈ ਵੀ ਤੁਸੀਂ ਕੰਮ ਕੀਤਾ ਉਹ ਉਜੜ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਧਰਤੀ ਉੱਤੇ, ਪਹਾੜਾਂ ਉੱਤੇ, ਅੰਨ ਉੱਤੇ, ਨਵੀਂ ਮੈ ਉੱਤੇ, ਤੇਲ ਉੱਤੇ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉਤੇ ਕਾਲ ਨੂੰ ਪਾ ਦਿੱਤਾ, ਨਾਲੇ ਆਦਮੀ ਉੱਤੇ, ਡੰਗਰ ਉੱਤੇ ਅਤੇ ਹੱਥ ਦੇ ਸਾਰੇ ਕਸ਼ਟ ਉੱਤੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਧਰਤੀ, ਪਹਾੜਾਂ, ਅੰਨ, ਨਵੀਂ ਮੈਅ, ਤੇਲ ਅਤੇ ਜ਼ਮੀਨ ਦੀ ਸਾਰੀ ਪੈਦਾਵਾਰ ਉੱਤੇ ਅਤੇ ਆਦਮੀਆਂ, ਪਸ਼ੂਆਂ ਅਤੇ ਹੱਥਾਂ ਦੇ ਸਾਰੇ ਕੰਮ ਉੱਤੇ ਵੀ ਕਾਲ ਨੂੰ ਪਾ ਦਿੱਤਾ ਹੈ।