Haggai 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਵੱਲੋਂ 7ਵੇਂ ਮਹੀਨੇ ਦੇ 21ਵੇਂ ਦਿਨ ਹੱਜਈ ਨੂੰ ਇਹ ਬਾਣੀ ਹੋਈ:
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਮਹੀਨੇ ਦੀ ਇੱਕੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ