Haggai 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਰਾ ਪਾਤਸ਼ਾਹ ਦੇ ਦੂਜੇ ਸਾਲ ਦੇ 9 ਵੇਂ ਮਹੀਨੇ ਦੀ 24 ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੁਆਰਾ ਆਈ ਕਿ
Punjabi Bible 2016 - ਪਵਿੱਤਰ ਬਾਈਬਲ O.V.
ਦਾਰਾ ਪਾਤਸ਼ਾਹ ਦੇ ਦੂਜੇ ਵਰ੍ਹੇ ਦੇ ਨੌਵੇਂ ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ