Haggai 2:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
‘ਫ਼ਰਜ ਕਰੋ ਕਿ ਕੋਈ ਵਿਅਕਤੀ ਆਪਣੇ ਕਪੜਿਆਂ ਦੀ ਤਹਿ ਵਿੱਚ ਕੁਝ ਮਾਸ ਲੈ ਜਾਂਦਾ ਜੋ ਕਿ ਪਵਿੱਤਰ ਹੈ ਜੋ ਇਹ ਬਲੀ ਦਾ ਹਿੱਸਾ ਹੈ ਅਤੇ ਜੇਕਰ ਉਹ ਕੱਪੜਾ ਰੋਟੀ, ਭੋਜਨ, ਮੈ, ਤੇਲ ਜਾਂ ਕਿਸੇ ਹੋਰ ਤਰ੍ਹਾਂ ਦੇ ਭੋਜਨ ਨੂੰ ਛੂਹ ਜਾਂਦਾ ਹੈ, ਤਾਂ ਕੀ ਉਹ ਚੀਜ਼ ਜਿਸ ਨੂੰ ਉਸ ਦਾ ਕਪੜਾ ਛੂਹੇਗਾ ਪਵਿੱਤਰ ਹੋ ਜਾਵੇਗੀ?’” ਜਾਜਕਾਂ ਨੇ ਜਵਾਬ ਦਿੱਤਾ, “ਨਹੀਂ!”
Punjabi Bible 2016 - ਪਵਿੱਤਰ ਬਾਈਬਲ O.V.
ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈ, ਤੇਲ ਯਾ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੋਹ ਜਾਵੇ ਤਾਂ ਭਲਾ, ਉਹ ਚੀਜ਼ ਪਵਿੱਤਰ ਹੋ ਜਾਵੇਗੀॽ ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।