Haggai 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਹੱਜਈ ਨੇ ਆਖਿਆ, “ਯਹੋਵਾਹ ਪਰਮੇਸ਼ੁਰ ਇਉਂ ਆਖਦਾ ਹੈ: ‘ਇਸ ਕੌਮ ਦੇ ਲੋਕਾਂ ਬਾਰੇ ਵੀ ਇਹ ਸੱਚ ਹੈ। ਉਹ ਅਤੇ ਜੋ ਵੀ ਉਹ ਪੈਦਾ ਕਰਦੇ ਹਨ ਮੇਰੇ ਸਾਹਮਣੇ ਅਸ਼ੁੱਧ ਹੈ। ਇਸ ਲਈ ਉਹ ਜੋ ਕੁਝ ਵੀ ਜਗਵੇਦੀ ਤੇ ਚੜ੍ਹਾਉਣ ਲਈ ਲਿਉਂਦੇ ਹਨ ਉਹ ਵੀ ਅਸ਼ੁੱਧ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਏਸ ਪਰਜਾ ਅਰ ਏਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਏਸੇ ਤਰਾਂ ਓਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਓਹ ਉੱਥੇ ਚੜ੍ਹਾਉਂਦੇ ਹਨ ਉਹ ਵੀ ਅਸ਼ੁੱਧ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।