Haggai 2:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਮੈਂ ਤੁਹਾਨੂੰ ਦੰਡ ਦਿੱਤਾ। ਮੈਂ ਬੀਮਾਰੀ ਭੇਜੀ ਜਿਸ ਨੇ ਤੁਹਾਡੀ ਫ਼ਸਲ ਤਬਾਹ ਕੀਤੀ, ਤੇ ਮੈਂ ਗੜਿਆਂ ਦੀ ਮਾਰ ਤੁਹਾਨੂੰ ਮਾਰੀ ਜਿਸ ਨਾਲ ਤੁਹਾਡੇ ਹੱਥ ਦੀਆਂ ਬਣੀਆਂ ਵਸਤਾਂ ਨਸ਼ਟ ਹੋ ਗਈਆਂ। ਇਹ ਸਭ ਕੁਝ ਮੈਂ ਤੁਹਾਨੂੰ ਆਪਣੇ ਵੱਲ ਪਰਤਣ ਲਈ ਕੀਤਾ, ਪਰ ਤੁਸੀਂ ਨਾ ਮੁੜੇ।’ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।