Haggai 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਅਜੇ ਵੀ ਪਿੜ ਵਿੱਚ ਕੋਈ ਅਜਿਹਾ ਅਨਾਜ ਦਾ ਦਾਣਾ ਬਾਕੀ ਹੈ ਜੋ ਬੀਜਿਆ ਨਹੀਂ ਗਿਆ? ਨਹੀਂ! ਕੀ ਅੰਗੂਰ ਦੀਆਂ ਵੇਲਾਂ, ਅੰਜੀਰ ਦੇ ਦ੍ਰੱਖਤ, ਅਨਾਰ ਅਤੇ ਜੈਤੂਨ ਦੇ ਦ੍ਰੱਖਤ ਕੋਈ ਫ਼ਲ ਦੇ ਰਹੇ ਹਨ? ਨਹੀਂ! ਪਰ ਅੱਜ ਤੋਂ, ਮੈਂ ਤੁਹਾਨੂੰ ਚੰਗੀ ਵਾਢੀ ਦੀ ਬਰਕਤ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੀ ਬੀਜ ਅਜੇ ਖੱਤੇ ਵਿੱਚ ਹੈॽ ਕੀ ਅੰਗੂਰੀ ਬਾਗ, ਹਜੀਰ ਅਨਾਰ ਅਤੇ ਜ਼ੈਤੂਨ ਦੇ ਬਿਰਛ ਅਜੇ ਫਲ ਨਹੀਂ ਦਿੰਦੇॽ ਅੱਜ ਤੋਂ ਤੁਹਾਨੂੰ ਬਕਰਤ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।