Haggai 2:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹੀਨੇ ਦੇ 24 ਵੇਂ ਦਿਨ ਹੀ ਹੱਜਈ ਨਬੀ ਨੂੰ ਯਹੋਵਾਹ ਦੀ ਇੱਕ ਹੋਰ ਬਾਣੀ ਪ੍ਰਗਟ ਹੋਈ। ਉਹ ਸੰਦੇਸ਼ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮਹੀਨੇ ਦੀ ਚੱਵੀ ਤਰੀਕ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ