Haggai 2:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਦੇ ਰਾਜਪਾਲ ਜ਼ਰੁੱਬਾਬਲ ਕੋਲ ਜਾਕੇ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਹਾਕਮ ਜ਼ਰੁੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,