Haggai 2:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਮੇਰੇ ਸੇਵਕ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਉਸ ਦਿਨ, ਮੈਂ ਤੈਨੂੰ ਲਵਾਂਗਾ ਅਤੇ ਇੱਕ ਮੋਹਰ ਵਾਲੀ ਅੰਗੂਠੀ ਵਾਂਗ ਬਣਾਵਾਂਗਾ, ਕਿਉਂ ਕਿ ਮੈਂ ਤੈਨੂੰ ਚੁਣਿਆ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਓਁ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੁੱਬਾਬਲ ਸ਼ਅਲਤੀਏਲ ਦੇ ਪੁੱਤ੍ਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੈਨੂੰ ਆਪਣੀ ਮੋਹਰ ਛਾਪ ਵਾਂਙੁ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।