Hebrews 1:10 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇਹ ਵੀ ਕਹਿੰਦਾ ਹੈ, “ਸ਼ੁਰੂ ਵਿੱਚ, ਪਰਮੇਸ਼ਵਰ, ਤੁਸੀਂ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੁਹਾਡੇ ਹੱਥਾਂ ਦੀ ਕਾਰੀਗਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਭੀ, - ਹੇ ਪ੍ਰਭੁ, ਤੈਂ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
Punjabi ERV
ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ پئی اَے خُداوند تُوں مُڈھ توں زمین دی نِیہہ رکھی تے اسمان تیرے ہتّھ دی کاریگری نیں۔
Punjabi Standard Bible (Punjabi Standard Bible) 2023
ਅਤੇ ਇਹ ਵੀ: ਹੇ ਪ੍ਰਭੂ, ਅਰੰਭ ਵਿੱਚ ਤੂੰ ਧਰਤੀ ਦੀ ਨੀਂਹ ਰੱਖੀ ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।