Hebrews 1:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਉਹਨਾਂ ਨੂੰ ਚੋਗੇ ਵਾਂਗ ਲਪੇਟ ਦੇਵੋਗੇ; ਕੱਪੜੇ ਵਾਂਗ ਉਹ ਬਦਲ ਜਾਣਗੇ। ਪਰ ਤੁਸੀਂ ਉਹੀ ਹੋ, ਅਤੇ ਤੁਹਾਡੇ ਸਾਲ ਕਦੇ ਖਤਮ ਨਹੀਂ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਾਦਰ ਵਾਂਙੁ ਤੂੰ ਓਹਨਾਂ ਨੂੰ ਵਲ੍ਹੇਟੇਂਗਾ, ਅਤੇ ਕੱਪੜੇ ਵਾਂਙੁ ਓਹ ਬਦਲੇ ਜਾਣਗੇ, ਪਰ ਤੂੰ ਉਹੀ ਹੈਂ, ਅਤੇ ਤੇਰੇ ਵਰਹੇ ਮੁੱਕਣਗੇ ਨਹੀਂ।।
Punjabi ERV
ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪਡ਼ਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।”ਜ਼ਬੂਰ 102:25-27
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے چادر وانگر تُوں اوہناں نُوں وھلیٹیں گا تے اوہ کپڑے وانگر بدل جان گے۔ پر تُوں اوہ ای رہیں گا۔ تے تیرے ورھیاں دا انت نا ہوئے گا۔
Punjabi Standard Bible (Punjabi Standard Bible) 2023
ਤੂੰ ਉਨ੍ਹਾਂ ਨੂੰ ਚਾਦਰ ਵਾਂਗ ਲਪੇਟ ਦੇਵੇਂਗਾ ਅਤੇ ਉਹ ਕੱਪੜੇ ਵਾਂਗ ਬਦਲੇ ਜਾਣਗੇ। ਪਰ ਤੂੰ ਇੱਕੋ ਜਿਹਾ ਰਹਿੰਦਾ ਹੈਂ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।